3 ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ। 4 ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,
Publicidade
ਯੂਹੰਨਾ ਦੇ ਪਰਕਾਸ਼ ਦੀ ਪੋਥੀ 21
Estes versículos te tocaram? Ore agora!
+581 estão orando agora.
Junte-se à corrente de oração.