16 ਸੋ ਤੂੰ ਸੀਲ ਗਰਮ ਜੋ ਹੈਂ, ਨਾ ਗਰਮ ਨਾ ਠੰਡਾ, ਇਸ ਕਾਰਨ ਮੈਂ ਤੈਨੂੰ ਆਪਣੇ ਮੂੰਹ ਵਿੱਚੋਂ ਉਗਲ ਸੁੱਟਾਂਗਾ। 17 ਤੂੰ ਜੋ ਆਖਦਾ ਹੈਂ ਜੋ ਮੈਂ ਧਨਵਾਨ ਹਾਂ ਅਤੇ ਮੈਂ ਮਾਇਆ ਇਕੱਠੀ ਕੀਤੀ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ ਪਰ ਤੂੰ ਨਹੀਂ ਜਾਣਦਾ ਹੈਂ ਕਿ ਤੂੰ ਦੁੱਖੀ, ਮੰਦਭਾਗਾ, ਕੰਗਾਲ, ਅੰਨ੍ਹਾ ਅਤੇ ਨੰਗਾ ਹੈਂ।
Publicidade
ਯੂਹੰਨਾ ਦੇ ਪਰਕਾਸ਼ ਦੀ ਪੋਥੀ 3
Estes versículos te tocaram? Ore agora!
+581 estão orando agora.
Junte-se à corrente de oração.