Pular para o conteúdo
Publicidade

ਯੂਹੰਨਾ ਦੇ ਪਰਕਾਸ਼ ਦੀ ਪੋਥੀ 3:5

IRVPUN Indian Revised Version (IRV) - Punjabi

5 ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ।

Em outras traduções

  1. OPCV Punjabi Contemporary Version

    5 ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਉਹਨਾਂ ਵਾਂਗ ਚਿੱਟੇ ਕੱਪੜੇ ਦੇਵਾਂਗਾ। ਮੈਂ ਉਸ ਵਿਅਕਤੀ ਦਾ ਨਾਮ ਜੀਵਨ ਦੀ ਕਿਤਾਬ ਵਿੱਚੋਂ ਕਦੇ ਨਹੀਂ ਮਿਟਾਵਾਂਗਾ, ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਸਾਹਮਣੇ ਉਸ ਦੇ ਨਾਮ ਦਾ ਐਲਾਨ ਕਰਾਂਗਾ ਕਿ ਉਹ ਮੇਰੇ ਹੈ।3:5 ਪ੍ਰਕਾ 21:27

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.