Pular para o conteúdo
Publicidade

ਯੂਹੰਨਾ ਦੇ ਪਰਕਾਸ਼ ਦੀ ਪੋਥੀ 7:9

IRVPUN Indian Revised Version (IRV) - Punjabi

ਇੱਕ ਵੱਡੀ ਭੀੜ

9 ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ।

Em outras traduções

  1. OPCV Punjabi Contemporary Version

    9 ਇਸ ਤੋਂ ਬਾਅਦ ਮੈਂ ਵੇਖਿਆ, ਅਤੇ ਮੇਰੇ ਸਾਹਮਣੇ ਇੱਕ ਬਹੁਤ ਵੱਡੀ ਭੀੜ ਸੀ ਜਿਸ ਨੂੰ ਸਿੰਘਾਸਣ ਦੇ ਅੱਗੇ ਅਤੇ ਲੇਲੇ ਦੇ ਸਾਹਮਣੇ ਖੜ੍ਹੇ ਹਰ ਕੌਮ, ਕਬੀਲੇ, ਲੋਕਾਂ ਅਤੇ ਭਾਸ਼ਾ ਵਿੱਚੋਂ ਕੋਈ ਵੀ ਨਹੀਂ ਗਿਣ ਸਕਦਾ ਸੀ। ਉਹਨਾਂ ਨੇ ਚਿੱਟੇ ਚੋਲੇ ਪਾਏ ਹੋਏ ਸਨ ਅਤੇ ਹੱਥਾਂ ਵਿੱਚ ਖਜ਼ੂਰ ਦੀਆਂ ਟਹਿਣੀਆਂ ਫੜ੍ਹੀਆਂ ਹੋਈਆਂ ਸਨ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.