47 ਕੀ ਕੋਈ ਪਾਣੀ ਨੂੰ ਰੋਕ ਸਕਦਾ ਹੈ ਕਿ ਇਹਨਾਂ ਲੋਕਾਂ ਨੂੰ ਜਿਨ੍ਹਾਂ ਸਾਡੇ ਵਾਂਗੂੰ ਪਵਿੱਤਰ ਆਤਮਾ ਪਾਇਆ ਹੈ ਬਪਤਿਸਮਾ ਨਾ ਦਿੱਤਾ ਜਾਵੇ। 48 ਅਤੇ ਉਸ ਨੇ ਹੁਕਮ ਦਿੱਤਾ ਕਿ ਉਹਨਾਂ ਨੂੰ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਜਾਵੇ। ਫਿਰ ਉਹਨਾਂ ਉਸ ਦੀ ਮਿੰਨਤ ਕੀਤੀ ਕਿ ਉਹ ਕੁਝ ਦਿਨ ਉੱਥੇ ਹੋਰ ਰਹੇ।
Publicidade
ਰਸੂਲਾਂ ਦੇ ਕਰਤੱਬ 10
Estes versículos te tocaram? Ore agora!
+581 estão orando agora.
Junte-se à corrente de oração.