2 ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ। 3 ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਵਿਦਾ ਕੀਤਾ।
ਪੌਲੁਸ ਦੀ ਪਹਿਲੀ ਪ੍ਰਚਾਰ ਯਾਤਰਾ
4 ਉਹ ਪਵਿੱਤਰ ਆਤਮਾ ਦੇ ਭੇਜੇ ਹੋਏ ਸਿਲੂਕਿਯਾ ਨੂੰ ਆਏ ਉੱਥੋਂ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਗਏ।