11 ਪਰਮੇਸ਼ੁਰ ਪੌਲੁਸ ਦੇ ਹੱਥੋਂ ਅਚਰਜ਼ ਕੰਮ ਵਿਖਾਲਦਾ ਸੀ। 12 ਐਥੋਂ ਤੱਕ ਜੋ ਰੁਮਾਲ ਅਤੇ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਹਨਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।
Publicidade
ਰਸੂਲਾਂ ਦੇ ਕਰਤੱਬ 19
Estes versículos te tocaram? Ore agora!
+581 estão orando agora.
Junte-se à corrente de oração.