22 ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ। 23 ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ। 24 ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ।
Publicidade
ਰਸੂਲਾਂ ਦੇ ਕਰਤੱਬ 2
Estes versículos te tocaram? Ore agora!
+581 estão orando agora.
Junte-se à corrente de oração.