46 ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ। 47 ਅਤੇ ਪਰਮੇਸ਼ੁਰ ਦੀ ਉਸਤਤ ਕਰਦੇ, ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੂ ਹਰੇਕ ਦਿਨ ਉਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਮਿਲਾ ਦਿੰਦਾ ਸੀ।
Publicidade
ਰਸੂਲਾਂ ਦੇ ਕਰਤੱਬ 2
Estes versículos te tocaram? Ore agora!
+581 estão orando agora.
Junte-se à corrente de oração.