Pular para o conteúdo
Publicidade

ਰਸੂਲਾਂ ਦੇ ਕਰਤੱਬ 20:35

IRVPUN Indian Revised Version (IRV) - Punjabi

35 ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ।

Em outras traduções

  1. OPCV Punjabi Contemporary Version

    35 ਮੈਂ ਜੋ ਕੁਝ ਵੀ ਕੀਤਾ, ਉਸ ਵਿੱਚ ਮੈਂ ਤੁਹਾਨੂੰ ਦਿਖਾਇਆ ਕਿ ਇਸ ਤਰ੍ਹਾਂ ਦੀ ਮਿਹਨਤ ਨਾਲ ਸਾਨੂੰ ਕਮਜ਼ੋਰਾਂ ਦੀ ਮਦਦ ਕਰਨੀ ਚਾਹੀਦੀ ਹੈ, ਪ੍ਰਭੂ ਯਿਸ਼ੂ ਨੇ ਖੁਦ ਜੋ ਸ਼ਬਦ ਕਹੇ ਸਨ, ਉਨ੍ਹਾਂ ਨੂੰ ਯਾਦ ਕਰਦੇ ਹੋਏ: "ਲੈਣ ਨਾਲੋਂ ਦੇਣਾ ਹੀ ਮੁਬਾਰਕ ਹੈ।"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.