Pular para o conteúdo
Publicidade

ਰਸੂਲਾਂ ਦੇ ਕਰਤੱਬ 4:29-31

IRVPUN Indian Revised Version (IRV) - Punjabi

29 ਅਤੇ ਹੁਣ ਹੇ, ਪ੍ਰਭੂ ਉਹਨਾਂ ਦੀਆਂ ਧਮਕੀਆਂ ਨੂੰ ਵੇਖ ਅਤੇ ਆਪਣੇ ਦਾਸਾਂ ਨੂੰ ਇਹ ਸ਼ਕਤੀ ਦੇ, ਕਿ ਤੇਰਾ ਬਚਨ ਬਿਨ੍ਹਾਂ ਡਰੇ ਸੁਣਾਉਣ। 30 ਜਦੋਂ ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਤਾਂ ਤੇਰੇ ਪਵਿੱਤਰ ਸੇਵਕ ਯਿਸੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਹੋਣ। 31 ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।

Em outras traduções

  1. OPCV Punjabi Contemporary Version

    29 ਹੁਣ, "ਹੇ ਪ੍ਰਭੂ, ਉਨ੍ਹਾਂ ਦੀਆਂ ਧਮਕੀਆਂ ਤੇ ਵਿਚਾਰ ਕਰੋ ਅਤੇ ਆਪਣੇ ਸੇਵਕਾਂ ਨੂੰ ਬੜੀ ਦਲੇਰੀ ਨਾਲ ਤੁਹਾਡਾ ਬਚਨ ਬੋਲਣ ਦੇ ਯੋਗ ਬਣਾਓ। 30 ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਅਤੇ ਤੇਰੇ ਪਵਿੱਤਰ ਸੇਵਕ ਯਿਸ਼ੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਹੋਣ।"

    31 ਜਦੋਂ ਉਹ ਪ੍ਰਾਰਥਨਾ ਕਰ ਹਟੇ, ਤਾਂ ਉਹ ਜਗ੍ਹਾ ਹਿੱਲ ਗਈ ਸੀ ਜਿੱਥੇ ਉਹ ਇਕੱਠੇ ਹੋਏ ਸਨ। ਅਤੇ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ਵਰ ਦਾ ਬਚਨ ਦਲੇਰੀ ਨਾਲ ਸੁਣਾਉਣ ਲੱਗੇ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.