12 ਪਰ ਜਦੋਂ ਉਨ੍ਹਾਂ ਨੇ ਫ਼ਿਲਿਪੁੱਸ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ। 13 ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।
Publicidade
ਰਸੂਲਾਂ ਦੇ ਕਰਤੱਬ 8
Estes versículos te tocaram? Ore agora!
+581 estão orando agora.
Junte-se à corrente de oração.