32 ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ! 33 ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਂ ਖੁੱਸ ਗਿਆ। ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ? ਕਿਉਂਕਿ ਉਹ ਦਾ ਪ੍ਰਾਣ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ। 34 ਤਾਂ ਉਸ ਖੋਜੇ ਨੇ ਅੱਗੋਂ ਫ਼ਿਲਿਪੁੱਸ ਨੂੰ ਆਖਿਆ, ਮੈਂ ਤੇਰੇ ਅੱਗੇ ਇਹ ਬੇਨਤੀ ਕਰਦਾ ਹਾਂ ਕਿ ਨਬੀ ਕਿਸ ਦੀ ਗੱਲ ਕਰਦਾ ਹੈ, ਆਪਣੀ ਜਾਂ ਕਿਸੇ ਹੋਰ ਦੀ? 35 ਤਦ ਫ਼ਿਲਿਪੁੱਸ ਨੇ ਆਪਣਾ ਮੂੰਹ ਖੋਲਿਆ ਅਤੇ ਉਸ ਲਿਖਤ ਤੋਂ ਸ਼ੁਰੂ ਕਰਕੇ ਯਿਸੂ ਦੀ ਖੁਸ਼ਖਬਰੀ ਉਸ ਨੂੰ ਸੁਣਾਈ।
Publicidade
ਰਸੂਲਾਂ ਦੇ ਕਰਤੱਬ 8
Estes versículos te tocaram? Ore agora!
+581 estão orando agora.
Junte-se à corrente de oração.