ਮਨੁੱਖੀ ਨਿਯਮਾਂ ਤੋਂ ਆਜ਼ਾਦੀ
16 ਇਸ ਲਈ ਖਾਣ-ਪੀਣ, ਤਿਉਹਾਰ, ਅਮੱਸਿਆ ਜਾਂ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਗਲਤ ਦੋਸ਼ ਨਾ ਲਾਵੇ। 17 ਇਹ ਤਾਂ ਹੋਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ, ਪਰ ਵਾਸਤਵਿਕਤਾ ਮਸੀਹ ਹੈ।