1 ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ। 2 ਉਤਾਹਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ।
Publicidade