Pular para o conteúdo
Publicidade

ਕੁਲੁੱਸੀਆਂ ਨੂੰ 3:18,19

IRVPUN Indian Revised Version (IRV) - Punjabi

ਨਵੇਂ ਜੀਵਨ ਦੇ ਪਰਿਵਾਰਿਕ ਨਿਯਮ

18 ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਵਿੱਚ ਯੋਗ ਹੈ। 19 ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ।

Em outras traduções

  1. OPCV Punjabi Contemporary Version

    18 ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਕਿ ਪ੍ਰਭੂ ਵਿੱਚ ਸਹੀ ਹੈ।3:18 ਅਫ਼ 5:22

    19 ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰੋ ਅਤੇ ਉਹਨਾਂ ਨਾਲ ਕਠੋਰ ਨਾ ਬਣੋ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

Colossenses
Ver todos os capítulos de Colossenses