8 ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ। 9 ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ। 10 ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ।
Publicidade