2 ਉਹ ਦੇ ਰਾਜ ਦੇ ਪਹਿਲੇ ਸਾਲ ਵਿੱਚ ਮੈਂ ਦਾਨੀਏਲ ਨੇ ਪੋਥੀਆਂ ਵਿੱਚੋਂ ਉਹਨਾਂ ਸਾਲਾਂ ਦਾ ਲੇਖਾ ਜਾਣਿਆ ਜਿਹਨਾਂ ਲਈ ਯਹੋਵਾਹ ਦੀ ਬਾਣੀ ਯਿਰਮਿਯਾਹ ਨਬੀ ਨੂੰ ਆਈ ਸੀ, ਜੋ ਉਹ ਯਰੂਸ਼ਲਮ ਦੇ ਉੱਜੜਨ ਦੇ ਸੱਤਰ ਸਾਲ ਪੂਰੇ ਹੋਣ। 3 ਮੈਂ ਆਪਣਾ ਮੂੰਹ ਪ੍ਰਭੂ ਪਰਮੇਸ਼ੁਰ ਵੱਲ ਕੀਤਾ ਅਤੇ ਬੇਨਤੀਆਂ ਤਰਲੇ ਕਰ ਕੇ ਵਰਤ ਰੱਖ ਕੇ, ਤੱਪੜ ਅਤੇ ਸੁਆਹ ਸਮੇਤ ਉਹ ਦੀ ਭਾਲ ਕੀਤੀ।
Publicidade