16 ਉਸੇ ਵੇਲੇ ਮੈਂ ਤੁਹਾਡੇ ਨਿਆਂਈਆਂ ਨੂੰ ਹੁਕਮ ਦੇ ਕੇ ਆਖਿਆ, "ਆਪਣੇ ਭਰਾਵਾਂ ਦੇ ਵਿਚਕਾਰਲੇ ਝਗੜੇ ਸੁਣੋ ਅਤੇ ਮਨੁੱਖ ਅਤੇ ਉਸ ਦੇ ਭਰਾ ਦਾ ਅਤੇ ਉਸ ਪਰਦੇਸੀ ਦਾ ਜਿਹੜਾ ਤੁਹਾਡੇ ਵਿੱਚ ਰਹਿੰਦਾ ਹੈ, ਧਰਮ ਨਾਲ ਨਿਆਂ ਕਰੋ। 17 ਨਿਆਂ ਕਰਨ ਦੇ ਵੇਲੇ ਕਿਸੇ ਦਾ ਪੱਖਪਾਤ ਨਾ ਕਰਿਓ। ਤੁਸੀਂ ਵੱਡੇ-ਛੋਟੇ ਦੀ ਗੱਲ ਨੂੰ ਇੱਕੋ ਜਿਹੀ ਸੁਣਿਓ ਅਤੇ ਤੁਸੀਂ ਮਨੁੱਖ ਦੇ ਮੂੰਹ ਨੂੰ ਵੇਖ ਕੇ ਨਾ ਡਰਿਓ, ਕਿਉਂ ਜੋ ਨਿਆਂ ਪਰਮੇਸ਼ੁਰ ਦਾ ਹੈ ਅਤੇ ਜਿਹੜੀ ਗੱਲ ਤੁਹਾਡੇ ਲਈ ਬਹੁਤ ਔਖੀ ਹੋਵੇ, ਉਹ ਤੁਸੀਂ ਮੇਰੇ ਕੋਲ ਲਿਆਓ ਅਤੇ ਮੈਂ ਉਸ ਨੂੰ ਸੁਣਾਂਗਾ।"
Publicidade
ਬਿਵਸਥਾ ਸਾਰ 1
Estes versículos te tocaram? Ore agora!
+581 estão orando agora.
Junte-se à corrente de oração.