18 ਉਹ ਯਤੀਮ ਅਤੇ ਵਿਧਵਾ ਦਾ ਨਿਆਂ ਕਰਦਾ ਹੈ ਅਤੇ ਪਰਦੇਸੀ ਨਾਲ ਪ੍ਰੇਮ ਰੱਖਦਾ ਹੈ ਕਿ ਉਸ ਨੂੰ ਰੋਟੀ ਅਤੇ ਕੱਪੜਾ ਦੇਵੇ। 19 ਤੁਸੀਂ ਵੀ ਪਰਦੇਸੀ ਨਾਲ ਪ੍ਰੇਮ ਰੱਖੋ ਕਿਉਂ ਜੋ ਤੁਸੀਂ ਵੀ ਮਿਸਰ ਦੇਸ਼ ਵਿੱਚ ਪਰਦੇਸੀ ਸੀ।
Publicidade
ਬਿਵਸਥਾ ਸਾਰ 10:18,19
IRVPUN Indian Revised Version (IRV) - Punjabi
Em outras traduções
- OPCV Punjabi Contemporary Version
18 ਉਹ ਯਤੀਮਾਂ ਅਤੇ ਵਿਧਵਾਵਾਂ ਦਾ ਨਿਆਂ ਕਰਦਾ ਹੈ ਅਤੇ ਤੁਹਾਡੇ ਵਿੱਚ ਵੱਸਣ ਵਾਲੇ ਪਰਦੇਸੀਆਂ ਨੂੰ ਭੋਜਨ ਅਤੇ ਕੱਪੜੇ ਦਿੰਦਾ ਹੈ। 19 ਅਤੇ ਤੁਸੀਂ ਪਰਦੇਸੀਆਂ ਨੂੰ ਪਿਆਰ ਕਰੋ ਕਿਉਂ ਜੋ ਤੁਸੀਂ ਆਪ ਮਿਸਰ ਵਿੱਚ ਪਰਦੇਸੀ ਸੀ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.