1 ਜੇਕਰ ਤੁਹਾਡੇ ਵਿੱਚ ਕੋਈ ਨਬੀ ਜਾਂ ਸੁਫ਼ਨਾ ਵੇਖਣ ਵਾਲਾ ਉੱਠੇ ਅਤੇ ਉਹ ਤੁਹਾਨੂੰ ਕੋਈ ਨਿਸ਼ਾਨ ਜਾਂ ਅਚਰਜ਼ ਕੰਮ ਵਿਖਾਵੇ, 2 ਅਤੇ ਉਹ ਨਿਸ਼ਾਨ ਜਾਂ ਅਚਰਜ਼ ਕੰਮ ਪੂਰਾ ਹੋ ਜਾਵੇ ਜਿਸ ਦੇ ਵਿਖੇ ਉਹ ਤੁਹਾਡੇ ਨਾਲ ਬੋਲਿਆ ਸੀ ਕਿ ਆਓ, ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ, (ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ) ਅਤੇ ਉਹਨਾਂ ਦੀ ਪੂਜਾ ਕਰੀਏ, 3 ਤਾਂ ਤੁਸੀਂ ਉਸ ਨਬੀ ਜਾਂ ਸੁਫ਼ਨੇ ਵੇਖਣ ਵਾਲੇ ਦੀਆਂ ਗੱਲਾਂ ਨੂੰ ਨਾ ਸੁਣਿਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਪਰਖੇਗਾ ਤਾਂ ਜੋ ਉਹ ਜਾਣੇ ਕਿ ਤੁਸੀਂ ਯਹੋਵਾਹ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਕਰਦੇ ਹੋ ਜਾਂ ਨਹੀਂ।
Publicidade
ਬਿਵਸਥਾ ਸਾਰ 13
Estes versículos te tocaram? Ore agora!
+581 estão orando agora.
Junte-se à corrente de oração.