Pular para o conteúdo
Publicidade

ਬਿਵਸਥਾ ਸਾਰ 15:7,8

IRVPUN Indian Revised Version (IRV) - Punjabi

7 "ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਉਸ ਦੇ ਕਿਸੇ ਵੀ ਫਾਟਕ ਦੇ ਅੰਦਰ ਜੇਕਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਕੋਲ ਕੋਈ ਕੰਗਾਲ ਹੋਵੇ ਤਾਂ ਤੁਸੀਂ ਆਪਣੇ ਕੰਗਾਲ ਭਰਾ ਲਈ ਆਪਣਾ ਮਨ ਕਠੋਰ ਨਾ ਕਰਿਓ ਅਤੇ ਨਾ ਹੀ ਆਪਣਾ ਹੱਥ ਰੋਕਿਓ, 8 ਪਰ ਤੁਸੀਂ ਆਪਣੇ ਹੱਥ ਉਸ ਦੇ ਲਈ ਜ਼ਰੂਰ ਹੀ ਖੁੱਲ੍ਹੇ ਰੱਖਿਓ ਅਤੇ ਉਸ ਨੂੰ ਉਸ ਦੀ ਲੋੜ ਅਨੁਸਾਰ ਜ਼ਰੂਰ ਹੀ ਉਧਾਰ ਦਿਓ।

Em outras traduções

  1. OPCV Punjabi Contemporary Version

    7 ਜੇਕਰ ਤੁਹਾਡੇ ਨਾਲ ਦੇ ਇਸਰਾਏਲੀਆਂ ਵਿੱਚੋਂ ਕੋਈ ਉਸ ਦੇਸ਼ ਦੇ ਕਿਸੇ ਵੀ ਕਸਬੇ ਵਿੱਚ ਜਿਹੜਾ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇ ਰਿਹਾ ਹੈ ਤੁਹਾਡੇ ਭਰਾਵਾਂ ਵਿੱਚੋਂ ਗ਼ਰੀਬ ਹੈ, ਤਾਂ ਤੁਸੀਂ ਉਹਨਾਂ ਨਾਲ ਕਠੋਰ ਦਿਲ ਨਾ ਹੋਵੋ ਅਤੇ ਨਾ ਹੀ ਤੰਗ ਹੋਵੋ। 8 ਇਸ ਦੀ ਬਜਾਏ, ਖੁੱਲ੍ਹੇ ਦਿਲ ਨਾਲ ਉਹਨਾਂ ਨੂੰ ਜੋ ਵੀ ਚਾਹੀਦਾ ਹੈ ਉਧਾਰ ਦਿਓ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.