Pular para o conteúdo
Publicidade

ਬਿਵਸਥਾ ਸਾਰ 17:19

IRVPUN Indian Revised Version (IRV) - Punjabi

19 ਉਹ ਉਸ ਦੇ ਕੋਲ ਰਹੇ ਅਤੇ ਆਪਣੇ ਪੂਰੇ ਜੀਵਨ ਵਿੱਚ ਉਸ ਨੂੰ ਪੜ੍ਹੇ, ਜਿਸ ਨਾਲ ਉਹ ਯਹੋਵਾਹ ਆਪਣੇ ਪਰਮੇਸ਼ੁਰ ਦਾ ਡਰ ਰੱਖਣਾ ਸਿੱਖੇ ਅਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾ ਕਰੇ ਅਤੇ ਇਨ੍ਹਾਂ ਬਿਧੀਆਂ ਨੂੰ ਪੂਰਾ ਕਰੇ,

Em outras traduções

  1. OPCV Punjabi Contemporary Version

    19 ਇਹ ਉਸ ਦੇ ਕੋਲ ਰਹੇ ਅਤੇ ਆਪਣੀ ਪੂਰੀ ਜਿੰਦਗੀ ਉਸ ਨੂੰ ਪੜ੍ਹੇ, ਤਾਂ ਜੋ ਉਹ ਆਪਣੇ ਯਾਹਵੇਹ ਦਾ ਆਦਰ ਕਰਨਾ ਸਿੱਖੇ ਅਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਅਤੇ ਇਨ੍ਹਾਂ ਹੁਕਮਾਂ ਦੀ ਧਿਆਨ ਨਾਲ ਪਾਲਣਾ ਕਰੇ ਅਤੇ ਬਿਧੀਆਂ ਨੂੰ ਪੂਰਾ ਕਰੇ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.