Pular para o conteúdo
Publicidade

ਬਿਵਸਥਾ ਸਾਰ 31:7,8

IRVPUN Indian Revised Version (IRV) - Punjabi

7 ਤਦ ਮੂਸਾ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਯਹੋਸ਼ੁਆ ਨੂੰ ਸੱਦ ਕੇ ਆਖਿਆ, "ਤਕੜਾ ਹੋ ਅਤੇ ਹੌਂਸਲਾ ਰੱਖ, ਕਿਉਂ ਜੋ ਤੂੰ ਇਸ ਪਰਜਾ ਨਾਲ ਉਸ ਦੇਸ਼ ਵਿੱਚ ਜਾਵੇਂਗਾ, ਜਿਸ ਨੂੰ ਦੇਣ ਦੀ ਯਹੋਵਾਹ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੂੰ ਇਨ੍ਹਾਂ ਨੂੰ ਉਸ ਦੇਸ਼ ਦਾ ਅਧਿਕਾਰੀ ਬਣਾਵੇਂਗਾ। 8 ਯਹੋਵਾਹ ਆਪ ਤੇਰੇ ਅੱਗੇ-ਅੱਗੇ ਜਾਵੇਗਾ। ਉਹ ਤੇਰੇ ਨਾਲ ਹੋਵੇਗਾ, ਉਹ ਨਾ ਤਾਂ ਤੈਨੂੰ ਛੱਡੇਗਾ ਅਤੇ ਨਾ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ!"

Em outras traduções

  1. OPCV Punjabi Contemporary Version

    7 ਤਦ ਮੋਸ਼ੇਹ ਨੇ ਯੇਹੋਸ਼ੁਆ ਨੂੰ ਸੱਦ ਕੇ ਸਾਰੇ ਇਸਰਾਏਲ ਦੇ ਸਾਹਮਣੇ ਉਸ ਨੂੰ ਕਿਹਾ, "ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਤੂੰ ਇਨ੍ਹਾਂ ਲੋਕਾਂ ਦੇ ਨਾਲ ਉਸ ਦੇਸ਼ ਵਿੱਚ ਜਾਵੇਂਗਾ, ਜਿਸ ਨੂੰ ਦੇਣ ਦੀ ਯਾਹਵੇਹ ਨੇ ਉਹਨਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੂੰ ਇਨ੍ਹਾਂ ਨੂੰ ਉਸ ਦੇਸ਼ ਦਾ ਅਧਿਕਾਰੀ ਬਣਾਵੇਂਗਾ। 8 ਯਾਹਵੇਹ ਆਪ ਤੁਹਾਡੇ ਅੱਗੇ-ਅੱਗੇ ਜਾਂਦਾ ਹੈ ਅਤੇ ਉਹ ਤੇਰੇ ਨਾਲ ਹੋਵੇਗਾ। ਉਹ ਨਾ ਤੈਨੂੰ ਕਦੇ ਛੱਡੇਗਾ ਅਤੇ ਨਾ ਹੀ ਕਦੇ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ।"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.