Pular para o conteúdo
Publicidade

ਬਿਵਸਥਾ ਸਾਰ 32:10,11

IRVPUN Indian Revised Version (IRV) - Punjabi

10 ਉਸ ਨੇ ਉਹ ਨੂੰ ਉਜਾੜ ਧਰਤੀ ਵਿੱਚੋਂ,

ਅਤੇ ਸੁੰਨਸਾਨ ਜੰਗਲ ਵਿੱਚੋਂ ਲੱਭਿਆ।

ਉਸ ਨੇ ਉਹ ਨੂੰ ਘੇਰੇ ਵਿੱਚ ਲੈ ਲਿਆ ਅਤੇ ਉਹ ਦੀ ਖ਼ਬਰ ਲਈ,

ਅੱਖ ਦੀ ਕਾਕੀ ਵਾਂਗੂੰ ਉਸ ਨੇ ਉਹ ਦੀ ਰਾਖੀ ਕੀਤੀ।

11 ਜਿਸ ਤਰ੍ਹਾਂ ਉਕਾਬ ਆਪਣੇ ਆਲ੍ਹਣੇ ਨੂੰ ਹਿਲਾਉਂਦਾ,

ਅਤੇ ਆਪਣੇ ਬੱਚਿਆਂ ਉੱਤੇ ਫੜ ਫੜ੍ਹਾਉਂਦਾ ਹੈ,

ਉਸੇ ਤਰ੍ਹਾਂ ਉਸ ਨੇ ਆਪਣੇ ਪਰ ਫੈਲਾ ਕੇ ਉਨ੍ਹਾਂ ਨੂੰ ਲੈ ਲਿਆ,

ਉਸ ਨੇ ਆਪਣੇ ਖੰਭਾਂ ਉੱਤੇ ਉਨ੍ਹਾਂ ਨੂੰ ਚੁੱਕ ਲਿਆ,

Em outras traduções

  1. OPCV Punjabi Contemporary Version

    10 ਉਸਨੇ ਉਹਨਾਂ ਨੂੰ ਮਾਰੂਥਲ ਵਿੱਚੋਂ,

    ਅਤੇ ਸੁੰਨਸਾਨ ਜੰਗਲ ਵਿੱਚੋਂ ਲੱਭਿਆ।

    ਉਸ ਨੇ ਉਸਦੀ ਰੱਖਿਆ ਕੀਤੀ ਅਤੇ ਉਸਦੀ ਦੇਖਭਾਲ ਕੀਤੀ,

    ਉਸ ਨੇ ਅੱਖ ਦੀ ਕਾਕੀ ਵਾਂਗ ਉਹ ਦੀ ਰਾਖੀ ਕੀਤੀ।

    11 ਇੱਕ ਉਕਾਬ ਵਾਂਗ ਜੋ ਆਪਣੇ ਆਲ੍ਹਣੇ ਨੂੰ ਹਿਲਾਉਂਦਾ,

    ਅਤੇ ਆਪਣੇ ਬੱਚਿਆਂ ਉੱਤੇ ਫੜ ਫੜ੍ਹਾਉਂਦਾ ਹੈ,

    ਜੋ ਉਹਨਾਂ ਨੂੰ ਫੜਨ ਲਈ ਆਪਣੇ ਖੰਭ ਫੈਲਾਉਂਦਾ ਹੈ

    ਅਤੇ ਉਹਨਾਂ ਨੂੰ ਉੱਚਾ ਚੁੱਕਦਾ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.