46 ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, "ਆਪਣੇ ਮਨ ਇਨ੍ਹਾਂ ਸਾਰੀਆਂ ਗੱਲਾਂ ਉੱਤੇ ਲਾਓ, ਜਿਨ੍ਹਾਂ ਦੀ ਮੈਂ ਅੱਜ ਤੁਹਾਨੂੰ ਸਾਖੀ ਦਿੰਦਾ ਹਾਂ। ਤੁਸੀਂ ਆਪਣੇ ਪੁੱਤਰਾਂ ਨੂੰ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਣਾ ਕਰਨ ਦਾ ਹੁਕਮ ਦਿਓ, 47 ਕਿਉਂ ਜੋ ਇਹ ਤੁਹਾਡੇ ਲਈ ਹਲਕੀ ਜਿਹੀ ਗੱਲ ਨਹੀਂ, ਸਗੋਂ ਇਹ ਤੁਹਾਡਾ ਜੀਵਨ ਹੈ ਅਤੇ ਇਸ ਗੱਲ ਦੇ ਕਾਰਨ ਉਸ ਦੇਸ਼ ਵਿੱਚ ਤੁਹਾਡੇ ਜੀਵਨ ਦੇ ਦਿਨ ਬਹੁਤੇ ਹੋਣਗੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਪਾਰ ਜਾ ਰਹੇ ਹੋ।"
Publicidade
ਬਿਵਸਥਾ ਸਾਰ 32
Estes versículos te tocaram? Ore agora!
+581 estão orando agora.
Junte-se à corrente de oração.