10 ਜਿਸ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਹੋਰੇਬ ਵਿੱਚ ਖੜ੍ਹੇ ਹੋਏ ਸੀ, ਜਦ ਯਹੋਵਾਹ ਨੇ ਮੈਨੂੰ ਆਖਿਆ, "ਲੋਕਾਂ ਨੂੰ ਮੇਰੇ ਲਈ ਇਕੱਠੇ ਕਰ ਅਤੇ ਮੈਂ ਲੋਕਾਂ ਨੂੰ ਆਪਣੀਆਂ ਗੱਲਾਂ ਸੁਣਾਵਾਂਗਾ ਕਿ ਉਹ ਜਦ ਤੱਕ ਧਰਤੀ ਉੱਤੇ ਜੀਉਂਦੇ ਰਹਿਣ ਮੇਰੇ ਤੋਂ ਡਰਨਾ ਸਿੱਖਣ ਅਤੇ ਆਪਣੇ ਬੱਚਿਆਂ ਨੂੰ ਵੀ ਸਿਖਾਉਣ।"
Publicidade
ਬਿਵਸਥਾ ਸਾਰ 4
Estes versículos te tocaram? Ore agora!
+581 estão orando agora.
Junte-se à corrente de oração.