5 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ, ਆਪਣੀ ਸਾਰੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰੋ 6 ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ। 7 ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ।
Publicidade
ਬਿਵਸਥਾ ਸਾਰ 6
Estes versículos te tocaram? Ore agora!
+581 estão orando agora.
Junte-se à corrente de oração.