6 ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ। 7 ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ।
Publicidade
ਬਿਵਸਥਾ ਸਾਰ 6:6,7
IRVPUN Indian Revised Version (IRV) - Punjabi
Em outras traduções
- OPCV Punjabi Contemporary Version
6 ਇਹ ਹੁਕਮ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਤੁਹਾਡੇ ਦਿਲਾਂ ਉੱਤੇ ਰਹਿਣ। 7 ਉਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਓ ਅਤੇ ਉਹਨਾਂ ਬਾਰੇ ਗੱਲ ਕਰੋ ਜਦੋਂ ਤੁਸੀਂ ਘਰ ਵਿੱਚ ਬੈਠਦੇ ਹੋ ਅਤੇ ਜਦੋਂ ਤੁਸੀਂ ਰਾਹ ਵਿੱਚ ਤੁਰਦੇ ਹੋ, ਜਦੋਂ ਤੁਸੀਂ ਲੇਟਦੇ ਹੋ ਅਤੇ ਜਦੋਂ ਤੁਸੀਂ ਉੱਠਦੇ ਹੋ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.