4 ਜਦ ਤੂੰ ਪਰਮੇਸ਼ੁਰ ਦੇ ਅੱਗੇ ਸੁੱਖਣਾ ਸੁੱਖੇਂ ਤਾਂ ਉਹ ਦੇ ਵਿੱਚ ਢਿੱਲ ਨਾ ਕਰ, ਕਿਉਂ ਜੋ ਉਹ ਮੂਰਖਾਂ ਤੋਂ ਪ੍ਰਸੰਨ ਨਹੀਂ ਹੁੰਦਾ। ਜੋ ਸੁੱਖਣਾ ਤੂੰ ਸੁੱਖੀ ਹੈ, ਉਸ ਨੂੰ ਪੂਰਾ ਕਰ। 5 ਤੇਰੇ ਸੁੱਖਣਾ ਸੁੱਖ ਕੇ ਪੂਰੀ ਨਾ ਕਰਨ ਨਾਲੋਂ, ਨਾ ਸੁੱਖਣਾ ਹੀ ਚੰਗਾ ਹੈ।
Publicidade
ਉਪਦੇਸ਼ਕ ਦੀ ਪੋਥੀ 5:4,5
IRVPUN Indian Revised Version (IRV) - Punjabi
Em outras traduções
- OPCV Punjabi Contemporary Version
4 ਜਦੋਂ ਤੁਸੀਂ ਪਰਮੇਸ਼ਵਰ ਅੱਗੇ ਸੁੱਖਣਾ ਸੁੱਖਦੇ ਹੋ, ਤਾਂ ਉਸ ਨੂੰ ਪੂਰਾ ਕਰਨ ਵਿੱਚ ਦੇਰ ਨਾ ਕਰੋ। ਕਿਉਂ ਜੋ ਉਹ ਮੂਰਖਾਂ ਤੋਂ ਖੁਸ਼ ਨਹੀਂ ਹੁੰਦਾ, ਜੋ ਸੁੱਖਣਾ ਤੂੰ ਸੁੱਖੀ ਉਸਨੂੰ ਪੂਰੀ ਕਰ। 5 ਤੇਰਾ ਸੁੱਖਣਾ ਨਾ ਪੂਰੀ ਕਰਨ ਨਾਲੋਂ ਤਾਂ ਚੰਗਾ ਹੈ ਕਿ ਸੁੱਖਣਾ ਨਾ ਹੀ ਸੁੱਖੀ ਜਾਵੇ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.