ਵਰਤ ਅਤੇ ਪ੍ਰਾਰਥਨਾ ਵਿੱਚ ਅਜ਼ਰਾ ਦੁਆਰਾ ਅਗਵਾਈ ਕਰਨਾ
21 ਤਦ ਮੈਂ ਉੱਥੇ ਅਰਥਾਤ ਅਹਵਾ ਨਦੀ ਦੇ ਕੰਢੇ ਤੇ ਵਰਤ ਰੱਖਣ ਦੀ ਘੋਸ਼ਣਾ ਕੀਤੀ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਦੇ ਸਨਮੁਖ ਹਲੀਮ ਹੋ ਕੇ ਆਪਣੇ ਲਈ, ਆਪਣੇ ਬੱਚਿਆਂ ਲਈ ਅਤੇ ਆਪਣੇ ਸਾਰੇ ਮਾਲ-ਧਨ ਦੇ ਲਈ ਉਸ ਤੋਂ ਸੁਰੱਖਿਅਤ ਸਫ਼ਰ ਮੰਗੀਏ।

+581 estão orando agora.
Junte-se à corrente de oração.