4 ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ! 5 ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ!
Publicidade