3 ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ! 4 ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ! 5 ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ!
Publicidade
ਅਫ਼ਸੀਆਂ ਨੂੰ 2
Estes versículos te tocaram? Ore agora!
+581 estão orando agora.
Junte-se à corrente de oração.