Pular para o conteúdo
Publicidade

ਅਫ਼ਸੀਆਂ ਨੂੰ 2:4,5

IRVPUN Indian Revised Version (IRV) - Punjabi

4 ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ! 5 ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ!

Em outras traduções

  1. OPCV Punjabi Contemporary Version

    4 ਪਰ ਪਰਮੇਸ਼ਵਰ ਦਯਾ ਨਾਲ ਭਰਪੂਰ ਹੈ, ਉਸ ਦੇ ਮਹਾਨ ਪਿਆਰ ਦੇ ਕਾਰਨ 5 ਸਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ ਭਾਵੇਂ ਅਸੀਂ ਅਪਰਾਧਾਂ ਵਿੱਚ ਮਰੇ ਹੋਏ ਸੀ। ਪਰਮੇਸ਼ਵਰ ਦੀ ਕਿਰਪਾ ਦੇ ਦੁਆਰਾ ਤੁਸੀਂ ਬਚਾਏ ਗਏ ਹੋ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.