8 ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ! 9 ਇਹ ਕਰਮਾਂ ਤੋਂ ਨਹੀਂ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ! 10 ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!
Publicidade
ਅਫ਼ਸੀਆਂ ਨੂੰ 2:8-10
IRVPUN Indian Revised Version (IRV) - Punjabi
Em outras traduções
- OPCV Punjabi Contemporary Version
8 ਕਿਉਂਕਿ ਪਰਮੇਸ਼ਵਰ ਦੀ ਕਿਰਪਾ ਕਰਕੇ ਤੁਸੀਂ ਵਿਸ਼ਵਾਸ ਦੁਆਰਾ ਬਚਾਏ ਗਏ ਹੋ ਅਤੇ ਇਹ ਤੁਹਾਡੇ ਵੱਲੋਂ ਨਹੀਂ ਹੈ, ਬਲਕਿ ਇਹ ਪਰਮੇਸ਼ਵਰ ਦੇ ਵੱਲੋਂ ਦਾਤ ਹੈ 9 ਇਹ ਆਪਣੇ ਕੰਮਾਂ ਦੁਆਰਾ ਨਹੀਂ, ਤਾਂ ਜੋ ਕੋਈ ਵੀ ਘਮੰਡ ਨਾ ਕਰ ਸਕੇ। 10 ਕਿਉਂਕਿ ਅਸੀਂ ਪਰਮੇਸ਼ਵਰ ਦੁਆਰਾ ਨਿਯੁਕਤ ਕੀਤੇ ਚੰਗੇ ਕੰਮਾਂ ਲਈ ਮਸੀਹ ਯਿਸ਼ੂ ਵਿੱਚ ਪਰਮੇਸ਼ਵਰ ਦੀ ਰਚਨਾ ਹਾਂ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.