Pular para o conteúdo
Publicidade

ਅਫ਼ਸੀਆਂ ਨੂੰ 3:20,21

IRVPUN Indian Revised Version (IRV) - Punjabi

20 ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ! 21 ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ, ਸਾਰੀਆਂ ਪੀੜ੍ਹੀਆਂ ਤੱਕ ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ।

Em outras traduções

  1. OPCV Punjabi Contemporary Version

    20 ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥੀ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਅੱਤ ਵਧੀਕ ਕਰ ਸਕਦਾ ਹੈ ਉਹ ਸਮਰੱਥ ਜੋ ਸਾਡੇ ਅੰਦਰ ਕੰਮ ਕਰ ਰਹੀ ਹੈ। 21 ਉਸ ਦੀ ਕਲੀਸਿਆ ਅਤੇ ਮਸੀਹ ਯਿਸ਼ੂ ਵਿੱਚ ਸਾਰੀਆਂ ਪੀੜ੍ਹੀਆਂ ਵਿੱਚ ਸਦਾ ਅਤੇ ਸਦਾ ਲਈ ਮਹਿਮਾ ਹੋਵੇ! ਆਮੀਨ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.