ਮਸੀਹ ਦੀ ਦੇ ਵਿੱਚ ਏਕਤਾ
1 ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚੱਲੋ! 2 ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ!