22 ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ! 23 ਅਤੇ ਆਪਣੇ ਮਨ ਦੇ ਸੁਭਾਓ ਵਿੱਚ ਨਵੇਂ ਬਣੋ! 24 ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।
Publicidade
ਅਫ਼ਸੀਆਂ ਨੂੰ 4:22-24
IRVPUN Indian Revised Version (IRV) - Punjabi
Em outras traduções
- OPCV Punjabi Contemporary Version
22 ਇਸ ਲਈ ਆਪਣੇ ਪੁਰਾਣੇ ਸੁਭਾਅ ਨੂੰ ਛੱਡ ਦਿਓ, ਜੋ ਧੋਖੇ ਦੀ ਲਾਲਸਾ ਦੁਆਰਾ ਭ੍ਰਿਸ਼ਟ ਹੋ ਰਿਹਾ ਹੈ। 23 ਆਪਣੇ ਮਨਾਂ ਦੇ ਵਰਤਾਓ ਵਿੱਚ ਨਵੇਂ ਬਣੋ; 24 ਅਤੇ ਨਵੇਂ ਸੁਭਾਓ ਨੂੰ ਪਹਿਨ ਲਵੋ, ਜੋ ਧਾਰਮਿਕਤਾ ਅਤੇ ਪਵਿੱਤਰਤਾ ਵਿੱਚ ਪਰਮੇਸ਼ਵਰ ਦੇ ਸਰੂਪ ਵਿੱਚ ਬਣਾਇਆ ਗਿਆ ਹੈ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.