28 ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰਕੇ ਭਲਾ ਕੰਮ ਕਰੇ ਕਿ ਜਿਸ ਨੂੰ ਲੋੜ ਹੈ ਉਹ ਨੂੰ ਦੇਣ ਲਈ ਉਹ ਦੇ ਕੋਲ ਕੁਝ ਹੋਵੇ!
Publicidade
ਅਫ਼ਸੀਆਂ ਨੂੰ 4:28
IRVPUN Indian Revised Version (IRV) - Punjabi
Em outras traduções
- OPCV Punjabi Contemporary Version
28 ਜਿਹੜਾ ਵਿਅਕਤੀ ਚੋਰੀ ਕਰਦਾ ਆ ਰਿਹਾ ਹੈ, ਉਸ ਨੂੰ ਹੁਣ ਚੋਰੀ ਨਹੀਂ ਸਗੋਂ ਭਲਿਆਈ ਕਰਨੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਹੱਥਾਂ ਨਾਲ ਕੀਤੇ ਲਾਭਦਾਇਕ ਕੰਮ ਦੁਆਰਾ ਹੋਰ ਲੋੜਵੰਦ ਲੋਕਾਂ ਦੀ ਵੀ ਮਦਦ ਕਰ ਸਕੇ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.