25 ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ। 26 ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ। 27 ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ।
Publicidade
ਅਫ਼ਸੀਆਂ ਨੂੰ 5
Estes versículos te tocaram? Ore agora!
+581 estão orando agora.
Junte-se à corrente de oração.