28 ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ। 29 ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ ਪਾਲਦਾ ਪਲੋਸਦਾ ਹੈ। 30 ਕਿਉਂ ਜੋ ਅਸੀਂ ਉਸ ਦੀ ਦੇਹੀ ਦੇ ਅੰਗ ਹਾਂ।
Publicidade
ਅਫ਼ਸੀਆਂ ਨੂੰ 5
Estes versículos te tocaram? Ore agora!
+581 estão orando agora.
Junte-se à corrente de oração.