ਮਾਤਾ-ਪਿਤਾ ਅਤੇ ਬੱਚੇ
1 ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ। 2 ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ। 3 ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ।