11 ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਪਹਿਨ ਲਵੋ, ਤਾਂ ਜੋ ਤੁਸੀਂ ਸ਼ੈਤਾਨ ਦੀਆਂ ਚਲਾਕੀਆਂ ਦਾ ਸਾਹਮਣਾ ਕਰ ਸਕੋ। 12 ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ।
Publicidade