Pular para o conteúdo
Publicidade

ਕੂਚ 19:4-6

IRVPUN Indian Revised Version (IRV) - Punjabi

4 ਕਿ ਤੁਸੀਂ ਵੇਖਿਆ ਜੋ ਮੈਂ ਇਸਰਾਏਲੀਆਂ ਨਾਲ ਕੀਤਾ ਅਤੇ ਤੁਹਾਨੂੰ ਉਕਾਬ ਦੇ ਖੰਭਾ ਉੱਤੇ ਬੈਠਾ ਕੇ ਆਪਣੇ ਕੋਲ ਲੈ ਆਇਆ। 5 ਹੁਣ ਜੇ ਤੁਸੀਂ ਮੇਰੀ ਅਵਾਜ਼ ਦੇ ਸਰੋਤੇ ਹੋਵੋਗੇ ਅਤੇ ਮੇਰੇ ਨੇਮ ਦੀ ਮਨੌਤ ਕਰੋਗੇ ਤਾਂ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਮੇਰੀ ਨਿੱਜ-ਪਰਜਾ ਹੋਵੋਗੇ ਕਿਉਂ ਜੋ ਸਾਰੀ ਧਰਤੀ ਮੇਰੀ ਹੈ 6 ਅਤੇ ਤੁਸੀਂ ਮੇਰੇ ਲਈ ਜਾਜਕਾਂ ਦੀ ਸ਼ਾਹੀ ਮੰਡਲੀ ਅਤੇ ਪਵਿੱਤਰ ਕੌਮ ਹੋਵੋਗੇ। ਇਹ ਉਹ ਗੱਲਾਂ ਹਨ ਜਿਹੜੀਆਂ ਤੂੰ ਇਸਰਾਏਲੀਆਂ ਨੂੰ ਦੱਸੇਂਗਾ।

Em outras traduções

  1. OPCV Punjabi Contemporary Version

    4 ‘ਤੁਸੀਂ ਆਪ ਦੇਖਿਆ ਹੈ ਕਿ ਮੈਂ ਮਿਸਰ ਨਾਲ ਕੀ ਕੀਤਾ, ਅਤੇ ਕਿਵੇਂ ਮੈਂ ਤੁਹਾਨੂੰ ਉਕਾਬ ਦੇ ਖੰਭਾਂ ਉੱਤੇ ਚੁੱਕ ਕੇ ਆਪਣੇ ਕੋਲ ਲਿਆਇਆ। 5 ਹੁਣ ਜੇ ਤੁਸੀਂ ਪੂਰੀ ਤਰ੍ਹਾਂ ਮੇਰਾ ਕਹਿਣਾ ਮੰਨੋਂਗੇ ਅਤੇ ਮੇਰੇ ਨੇਮ ਦੀ ਪਾਲਣਾ ਕਰੋਗੇ, ਤਾਂ ਸਾਰੀਆਂ ਕੌਮਾਂ ਵਿੱਚੋਂ ਤੁਸੀਂ ਮੇਰੀ ਕੀਮਤੀ ਜਾਇਦਾਦ ਹੋਵੋਗੇ। ਭਾਵੇਂ ਸਾਰੀ ਧਰਤੀ ਮੇਰੀ ਹੈ, 6 ਤੂੰ ਮੇਰੇ ਲਈ ਜਾਜਕਾਂ ਦਾ ਰਾਜ ਅਤੇ ਇੱਕ ਪਵਿੱਤਰ ਕੌਮ ਹੋਵੇਂਗਾ।’ ਇਹ ਉਹ ਸ਼ਬਦ ਹਨ ਜੋ ਤੂੰ ਇਸਰਾਏਲੀਆਂ ਨੂੰ ਕਹਿਣੀਆਂ ਹਨ।"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.