5 ਫ਼ਿਰਊਨ ਦੀ ਧੀ ਨਹਾਉਣ ਲਈ ਨੀਲ ਨਦੀ ਵਿੱਚ ਉੱਤਰੀ, ਜਦ ਉਸ ਦੀਆਂ ਸਹੇਲੀਆਂ ਦਰਿਆ ਦੇ ਕੰਢੇ-ਕੰਢੇ ਫਿਰਦੀਆਂ ਸਨ ਤਦ ਉਸ ਨੇ ਝਾੜੀਆਂ ਵਿੱਚ ਟੋਕਰੀ ਵੇਖੀ। ਉਸ ਨੇ ਆਪਣੀ ਦਾਸੀ ਨੂੰ ਉਹ ਟੋਕਰੀ ਲਿਆਉਣ ਲਈ ਭੇਜਿਆ। 10 ਜਦ ਬੱਚਾ ਵੱਡਾ ਹੋ ਗਿਆ ਤਦ ਉਹ ਉਸ ਨੂੰ ਫ਼ਿਰਊਨ ਦੀ ਧੀ ਕੋਲ ਲੈ ਆਈ। ਉਹ ਉਸ ਦਾ ਪੁੱਤਰ ਅਖਵਾਇਆ ਅਤੇ ਉਸ ਨੇ ਇਹ ਕਹਿ ਕੇ ਉਸ ਦਾ ਨਾਮ ਮੂਸਾ2:10 ਬਾਹਰ ਨਿਕਾਲਿਆ ਹੋਇਆ ਰੱਖਿਆ ਕਿ ਮੈਂ ਇਸ ਨੂੰ ਪਾਣੀ ਵਿੱਚੋਂ ਕੱਢਿਆ ਹੈ।