ਦਸ ਹੁਕਮ
1 ਫਿਰ ਪਰਮੇਸ਼ੁਰ ਇਹ ਸਾਰੀਆਂ ਗੱਲਾਂ ਬੋਲਿਆ ਕਿ 2 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ਼ ਤੋਂ ਅਰਥਾਤ ਗ਼ੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।
1 ਫਿਰ ਪਰਮੇਸ਼ੁਰ ਇਹ ਸਾਰੀਆਂ ਗੱਲਾਂ ਬੋਲਿਆ ਕਿ 2 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ਼ ਤੋਂ ਅਰਥਾਤ ਗ਼ੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।
1 ਫਿਰ ਪਰਮੇਸ਼ਵਰ ਨੇ ਇਹ ਸਾਰੇ ਸ਼ਬਦ ਕਹੇ ਕਿ:
2 "ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ, ਜੋ ਤੁਹਾਨੂੰ ਮਿਸਰ ਦੇਸ਼ ਦੀ ਗੁਲਾਮੀ ਵਿੱਚੋਂ ਬਾਹਰ ਲਿਆਇਆ।
+581 estão orando agora.
Junte-se à corrente de oração.