ਸੋਨੇ ਦੇ ਦੀਵਟ
31 ਤੂੰ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਈਂ। ਉਹ ਸ਼ਮਾਦਾਨ ਘੜ੍ਹ ਕੇ ਬਣਾਇਆ ਜਾਵੇ। ਉਸ ਦਾ ਪਾਏਦਾਨ ਅਤੇ ਉਸ ਦਾ ਡੰਡਾ ਉਸ ਦੇ ਕਟੋਰੇ ਉਸ ਦੇ ਗੋਲੇ ਅਤੇ ਉਸ ਦੇ ਫੁੱਲ ਉਸ ਦੇ ਵਿੱਚੋਂ ਹੀ ਹੋਣ। 37 ਤੂੰ ਉਸ ਦੇ ਸੱਤ ਦੀਵੇ ਬਣਾਈਂ ਅਤੇ ਜਦ ਉਹ ਦੇ ਦੀਵੇ ਬਾਲੇ ਜਾਣ ਤਾਂ ਉਹ ਆਹਮੋ-ਸਾਹਮਣੇ ਚਾਨਣ ਦੇਣ। 39 ਅਤੇ ਕੁੰਦਨ ਸੋਨੇ ਦੇ ਇੱਕ ਮਣ25:39 35 ਕਿੱਲੋ ਦੇ ਲੱਗਭੱਗ ਤੋਂ ਇਹ ਅਤੇ ਇਹ ਸਾਰੇ ਭਾਂਡੇ ਬਣਾਏ ਜਾਣ।