4 ਯਹੋਵਾਹ ਨੇ ਵੇਖਿਆ ਕਿ ਉਹ ਵੇਖਣ ਨੂੰ ਇੱਕ ਪਾਸੇ ਨੂੰ ਮੁੜਿਆ ਤਦ ਪਰਮੇਸ਼ੁਰ ਨੇ ਉਸ ਝਾੜੀ ਵਿੱਚੋਂ ਪੁਕਾਰ ਕੇ ਉਸ ਨੂੰ ਆਖਿਆ, "ਹੇ ਮੂਸਾ, ਹੇ ਮੂਸਾ!" ਤਦ ਉਸ ਨੇ ਆਖਿਆ, "ਮੈਂ ਹਾਜ਼ਰ ਹਾਂ।"