9 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਇਨ੍ਹਾਂ ਲੋਕਾਂ ਨੂੰ ਡਿੱਠਾ ਹੈ, ਵੇਖ ਇਹ ਲੋਕ ਹਠੀ ਹਨ। 10 ਹੁਣ ਤੂੰ ਮੈਨੂੰ ਇਕੱਲਾ ਹੋਣ ਦੇ ਤਾਂ ਜੋ ਮੇਰਾ ਕ੍ਰੋਧ ਉਨ੍ਹਾਂ ਦੇ ਵਿਰੁੱਧ ਭੜਕੇ ਅਤੇ ਮੈਂ ਉਨ੍ਹਾਂ ਨੂੰ ਭਸਮ ਕਰ ਸੁੱਟਾਂ ਅਤੇ ਮੈਂ ਤੇਰੇ ਕੋਲੋਂ ਇੱਕ ਵੱਡੀ ਕੌਮ ਬਣਾਵਾਂਗਾ।
Publicidade

+581 estão orando agora.
Junte-se à corrente de oração.