ਮਿਲਾਪ ਦਾ ਤੰਬੂ
7 ਮੂਸਾ ਇੱਕ ਤੰਬੂ ਲੈ ਕੇ ਡੇਰੇ ਤੋਂ ਬਾਹਰ ਅਤੇ ਦੂਰ ਲਾ ਲੈਂਦਾ ਸੀ ਅਤੇ ਉਸ ਨੂੰ ਮੰਡਲੀ ਦਾ ਤੰਬੂ ਆਖਿਆ ਤਾਂ ਇਸ ਤਰ੍ਹਾਂ ਹੋਇਆ ਕਿ ਜੋ ਕੋਈ ਯਹੋਵਾਹ ਨੂੰ ਭਾਲਦਾ ਸੀ ਸੋ ਮੰਡਲੀ ਦੇ ਤੰਬੂ ਨੂੰ ਡੇਰੇ ਤੋਂ ਬਾਹਰ ਜਾਂਦਾ ਸੀ।
7 ਮੂਸਾ ਇੱਕ ਤੰਬੂ ਲੈ ਕੇ ਡੇਰੇ ਤੋਂ ਬਾਹਰ ਅਤੇ ਦੂਰ ਲਾ ਲੈਂਦਾ ਸੀ ਅਤੇ ਉਸ ਨੂੰ ਮੰਡਲੀ ਦਾ ਤੰਬੂ ਆਖਿਆ ਤਾਂ ਇਸ ਤਰ੍ਹਾਂ ਹੋਇਆ ਕਿ ਜੋ ਕੋਈ ਯਹੋਵਾਹ ਨੂੰ ਭਾਲਦਾ ਸੀ ਸੋ ਮੰਡਲੀ ਦੇ ਤੰਬੂ ਨੂੰ ਡੇਰੇ ਤੋਂ ਬਾਹਰ ਜਾਂਦਾ ਸੀ।
7 ਹੁਣ ਮੋਸ਼ੇਹ ਨੇ ਡੇਰੇ ਤੋਂ ਦੂਰ ਇੱਕ ਤੰਬੂ ਲਗਾਇਆ ਅਤੇ ਉਸਨੂੰ "ਮੰਡਲੀ ਦਾ ਤੰਬੂ" ਆਖਿਆ। ਤਾਂ ਇਸ ਤਰ੍ਹਾਂ ਹੋਇਆ ਕਿ ਜੋ ਕੋਈ ਯਾਹਵੇਹ ਨੂੰ ਭਾਲਦਾ ਸੀ ਸੋ ਡੇਰੇ ਦੇ ਬਾਹਰ ਮੰਡਲੀ ਦੇ ਤੰਬੂ ਵਿੱਚ ਜਾਂਦਾ ਸੀ।
+581 estão orando agora.
Junte-se à corrente de oração.